ਪ੍ਰਧਾਨ ਮੰਤਰੀ ਦਫਤਰ

ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ

Posted On: 21 JUN 2024 2:09PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝਾ ਕੀਤੀਆਂ ਹਨ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਸ੍ਰੀਨਗਰ ਵਿੱਚ ਡਲ ਝੀਲ ਤੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਵਿੱਚ ਇੱਕ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ, ਇਹ ਕੁਦਰਤ ਦੇ ਨਾਲ ਪੂਰਣ ਤਾਲਮੇਲ ਨੂੰ ਦਰਸਾਉਂਦਾ ਹੈ। ਬਾਰਿਸ਼ ਦੇ ਬਾਵਜਦੂ ਇੱਥੇ ਇਕੱਠੇ ਹੋਏ ਅਣਗਿਣਤ ਲੋਕਾਂ ਦਾ ਉਤਸ਼ਾਹ ਘੱਟ ਨਹੀਂ ਹੋਇਆ। ਇਸ ਦੀਆਂ ਕੁਝ ਝਲਕੀਆਂ ਪੇਸ਼ ਹਨ।

"ਸ੍ਰੀਨਗਰ ਵਿੱਚ ਯੋਗ ਦਿਵਸ ਪ੍ਰੋਗਰਾਮ ਦੀਆਂ ਕੁਝ ਹੋਰ ਝਲਕੀਆਂ।"

***

ਡੀਐੱਸ/ਟੀਐੱਸ



(Release ID: 2027511) Visitor Counter : 29