ਪ੍ਰਧਾਨ ਮੰਤਰੀ ਦਫਤਰ
ਝਾਰਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
Posted On:
21 JUN 2024 8:40PM by PIB Chandigarh
ਝਾਰਖੰਡ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਅੱਜ ਪੱਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਝਾਰਖੰਡ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਡੀਐੱਸ/ਐੱਸਆਰ
(Release ID: 2027922)
ਵਿਜ਼ੀਟਰ ਕਾਊਂਟਰ : 103
Read this release in:
English
,
Urdu
,
हिन्दी
,
Hindi_MP
,
Marathi
,
Manipuri
,
Assamese
,
Bengali
,
Gujarati
,
Odia
,
Tamil
,
Tamil
,
Telugu
,
Kannada
,
Malayalam