ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਗੁਜਰਾਤ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 22 JUN 2024 7:17PM by PIB Chandigarh

ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰ ਪਟੇਲ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

“ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰ ਪਟੇਲ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

*********

ਡੀਐੱਸ/ਆਰਟੀ


(Release ID: 2028039) ਵਿਜ਼ੀਟਰ ਕਾਊਂਟਰ : 122