ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੰਤ ਕਬੀਰ ਦਾਸ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 22 JUN 2024 6:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਤ ਕਬੀਰ ਦਾਸ ਨੂੰ ਅੱਜ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ-ਜਯੰਤੀ) ਤੇ ਆਪਣੀ ਆਦਰਪੂਰਨ ਸ਼ਰਧਾਂਜਲੀ ਅਰਪਿਤ ਕੀਤੀ।

ਸ਼੍ਰੀ ਮੋਦੀ ਨੇ ਐਕਸ (X) ਦੇ ਇੱਕ ਪੋਸਟ ਵਿੱਚ ਲਿਖਿਆ:

 ਸੰਤ ਕਬੀਰਦਾਸ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ਤੇ ਆਦਰਪੂਰਨ ਸ਼ਰਧਾਂਜਲੀ।

********

ਡੀਐੱਸ/ਐੱਸਆਰ



(Release ID: 2028040) Visitor Counter : 15