ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 23 JUN 2024 10:14AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਓਜਸਵੀ ਸ਼ਖ਼ਸੀਅਤ ਭਾਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

ਦੇਸ਼ ਦੇ ਮਹਾਨ ਸਪੂਤ, ਉੱਘੇ ਵਿਚਾਰਕ ਅਤੇ ਸਿੱਖਿਆ ਸ਼ਾਸਤਰੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ਤੇ ਸਾਦਰ ਨਮਨ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਓਜਸਵੀ ਸ਼ਖ਼ਸੀਅਤ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

*********


ਡੀਐੱਸ/ਐੱਸਟੀ



(Release ID: 2028109) Visitor Counter : 30