ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ 18ਵੀਂ ਲੋਕ ਸਭਾ ਦੇ ਲਈ ਸੰਸਦ ਮੈਂਬਰ ਦੇ ਰੂਪ ਵਿੱਚ ਸਹੁੰ ਚੁੱਕੀ

Posted On: 24 JUN 2024 11:20AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਲਈ  ਸੰਸਦ ਮੈਂਬਰ ਦੇ ਰੂਪ ਵਿੱਚ ਸਹੁੰ ਚੁੱਕੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਆਪਣੇ ਦੇਸ਼ (ਰਾਸ਼ਟਰ) ਦੀ ਸੇਵਾ ਕਰਨ ‘ਤੇ ਮਾਣ ਹੈ। ਸੰਸਦ ਮੈਂਬਰ ਦੇ ਰੂਪ ਵਿੱਚ ਸਹੁੰ ਚੁੱਕ ਰਿਹਾ ਹਾਂ।”

 

 

***

ਡੀਐੱਸ/ਐੱਸਟੀ



(Release ID: 2028212) Visitor Counter : 30