ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Posted On: 24 JUN 2024 2:23PM by PIB Chandigarh

ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

 “ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ (@DrPramodPSawant) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”

 

***

ਡੀਐੱਸ/ਐੱਸਆਰ


(Release ID: 2028281) ਵਿਜ਼ੀਟਰ ਕਾਊਂਟਰ : 103