ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਪਾਤਕਾਲ (ਐਮਰਜੈਂਸੀ) ਦਾ ਵਿਰੋਧ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 25 JUN 2024 10:48AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਸਾਰੇ ਮਹਾਨ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਨੇ ਆਪਾਤਕਾਲ (ਐਮਰਜੈਂਸੀ)  ਦਾ ਵਿਰੋਧ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 ‘ਅੱਜ ਦਾ ਦਿਨ ਉਨ੍ਹਾਂ ਸਾਰੇ ਮਹਾਨ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਆਪਾਤਕਾਲ (ਐਮਰਜੈਂਸੀ) ਦਾ ਵਿਰੋਧ ਕੀਤਾ ਸੀ

Today is a day to pay homage to all those great men and women who resisted the Emergency.

 

 

*********

ਡੀਐੱਸ/ਐੱਸਟੀ



(Release ID: 2028462) Visitor Counter : 23