ਪ੍ਰਧਾਨ ਮੰਤਰੀ ਦਫਤਰ
ਉੱਤਰਾਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
25 JUN 2024 1:21PM by PIB Chandigarh
ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
***
ਡੀਐੱਸ/ਆਰਟੀ
(Release ID: 2028487)
Read this release in:
English
,
Urdu
,
Hindi
,
Hindi_MP
,
Marathi
,
Manipuri
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam