ਪ੍ਰਧਾਨ ਮੰਤਰੀ ਦਫਤਰ
ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
25 JUN 2024 2:45PM by PIB Chandigarh
ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਈ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ;
“ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਈ (@vishnudsai) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
*********
ਡੀਐੱਸ/ਐੱਸਟੀ
(रिलीज़ आईडी: 2028543)
आगंतुक पटल : 114
इस विज्ञप्ति को इन भाषाओं में पढ़ें:
English
,
Urdu
,
हिन्दी
,
Hindi_MP
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam