ਪ੍ਰਧਾਨ ਮੰਤਰੀ ਦਫਤਰ
ਸਿੱਕਿਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
Posted On:
24 JUN 2024 2:25PM by PIB Chandigarh
ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪ੍ਰੇਮ ਸਿੰਘ ਤਮਾਂਗ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪ੍ਰੇਮ ਸਿੰਘ ਤਮਾਂਗ (@PSTamangGolay) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਡੀਐੱਸ/ਐੱਸਆਰ
(Release ID: 2028564)
ਵਿਜ਼ੀਟਰ ਕਾਊਂਟਰ : 101
Read this release in:
English
,
Urdu
,
हिन्दी
,
Hindi_MP
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam