ਪ੍ਰਧਾਨ ਮੰਤਰੀ ਦਫਤਰ
ਹਰਿਆਣਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
26 JUN 2024 12:52PM by PIB Chandigarh
ਹਰਿਆਣਾ ਦੇ ਰਾਜਪਾਲ, ਸ਼੍ਰੀ ਬੰਡਾਰੂ ਦੱਤਾਤ੍ਰੇਯ (Shri Bandaru Dattatreya) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ;
“ਹਰਿਆਣਾ ਦੇ ਰਾਜਪਾਲ, ਸ਼੍ਰੀ ਬੰਡਾਰੂ ਦੱਤਾਤ੍ਰੇਯ (Shri Bandaru Dattatreya) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਡੀਐੱਸ/ਐੱਸਟੀ
(Release ID: 2028754)
Read this release in:
English
,
Urdu
,
Hindi
,
Hindi_MP
,
Marathi
,
Bengali-TR
,
Assamese
,
Manipuri
,
Gujarati
,
Tamil
,
Telugu
,
Kannada
,
Malayalam