ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਸਾਬਕਾ ਮਹੰਤ ਡਾ. ਕੁਲਪਤੀ ਤਿਵਾਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
Posted On:
26 JUN 2024 8:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਸਾਬਕਾ ਮਹੰਤ, ਡਾ. ਕੁਲਪਤੀ ਤਿਵਾਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਕਾਸ਼ੀ ਵਿਸ਼ਵਨਾਥ ਮੰਦਿਰ ਦੇ ਸਾਬਕਾ ਮਹੰਤ ਡਾ. ਕੁਲਪਤੀ ਤਿਵਾਰੀ ਜੀ ਦੇ ਅਕਾਲ ਚਲਾਣੇ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ। ਡਾ. ਕੁਲਪਤੀ ਜੀ ਨੇ ਦੀਰਘਕਾਲ ਤੱਕ ਬਾਬਾ ਵਿਸ਼ਵਨਾਥ ਦੀ ਅਨਿਨ ਭਾਵ ਨਾਲ ਸੇਵਾ ਕੀਤੀ ਅਤੇ ਅੱਜ ਬਾਬਾ ਦੇ ਚਰਨਾਂ ਵਿੱਚ ਲੀਨ ਹੋ ਗਏ। ਉਨ੍ਹਾਂ ਦਾ ਸ਼ਿਵਲੋਕਗਮਨ ਕਾਸ਼ੀ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।”
***
ਡੀਐੱਸ/ਟੀਐੱਸ
(Release ID: 2028964)
ਵਿਜ਼ੀਟਰ ਕਾਊਂਟਰ : 113
Read this release in:
English
,
Urdu
,
Marathi
,
हिन्दी
,
Hindi_MP
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam