ਪ੍ਰਧਾਨ ਮੰਤਰੀ ਦਫਤਰ
ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ ਉਪ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
27 JUN 2024 12:53PM by PIB Chandigarh
ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ ਉਪ ਰਾਜਪਾਲ, ਐਡਮਿਰਲ ਡੀ ਕੇ ਜੋਸ਼ੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ ਉਪ ਰਾਜਪਾਲ, ਐਡਮਿਰਲ ਡੀ ਕੇ ਜੋਸ਼ੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
*********
ਡੀਐੱਸ/ਟੀਐੱਸ
(Release ID: 2029128)
ਵਿਜ਼ੀਟਰ ਕਾਊਂਟਰ : 103
Read this release in:
English
,
Urdu
,
हिन्दी
,
Hindi_MP
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam