ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸੰਸਦ ਦੇ ਦੋਨਾਂ ਸਦਨਾਂ ਦੇ ਸਾਹਮਣੇ ਰਾਸ਼ਟਰਪਤੀ ਜੀ ਦੇ ਸੰਬੋਧਨ ਨੇ ਪ੍ਰਗਤੀ ਅਤੇ ਸੁਸ਼ਾਸਨ ਦੀ ਰੂਪਰੇਖਾ ਪ੍ਰਸਤੁਤ ਕੀਤੀ: ਪ੍ਰਧਾਨ ਮੰਤਰੀ

प्रविष्टि तिथि: 27 JUN 2024 3:05PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸੰਸਦ ਦੇ ਦੋਨਾਂ ਸਦਨਾਂ ਦੇ ਸਾਹਮਣੇ ਰਾਸ਼ਟਰਪਤੀ ਦਾ ਸੰਬੋਧਨ ਵਿਆਪਕ ਸੀ ਅਤੇ ਇਸ ਨੇ ਪ੍ਰਗਤੀ ਅਤੇ ਸੁਸ਼ਸਾਨ ਦੀ ਰੂਪਰੇਖਾ ਪ੍ਰਸਤੁਤ ਕੀਤੀ। ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦੇ ਸੰਬੋਧਨ ਦੇ ਮੂਲ-ਪਾਠ ਦਾ ਇੱਕ ਲਿੰਕ ਭੀ ਸਾਂਝਾ ਕੀਤਾ।

 

ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ:

ਸੰਸਦ ਦੇ ਦੋਨਾਂ ਸਦਨਾਂ ਦੇ ਸਾਹਮਣੇ ਰਾਸ਼ਟਰਪਤੀ ਜੀ ਦਾ ਸੰਬੋਧਨ ਵਿਆਪਕ ਸੀ ਅਤੇ ਇਸ ਨੇ ਪ੍ਰਗਤੀ ਅਤੇ ਸੁਸ਼ਾਸਨ ਦੀ ਰੂਪਰੇਖਾ ਪ੍ਰਸਤੁਤ ਕੀਤੀ। ਇਸ ਵਿੱਚ ਭਾਰਤ ਦੁਆਰਾ ਕੀਤੀ ਜਾ ਰਹੀ ਪ੍ਰਗਤੀ ਅਤੇ ਅੱਗੇ ਦੀਆਂ ਸੰਭਾਵਨਾਵਾਂ ਨੂੰ ਭੀ ਸ਼ਾਮਲ ਕੀਤਾ ਗਿਆ। ਉਨ੍ਹਾਂ ਦੇ ਸੰਬੋਧਨ ਵਿੱਚ ਕੁਝ ਪ੍ਰਮੁੱਖ ਚੁਣੌਤੀਆਂ ਦਾ ਭੀ ਉਲੇਖ ਕੀਤਾ ਗਿਆ, ਜਿਨ੍ਹਾਂ ਨਾਲ ਸਾਨੂੰ ਆਪਣੇ ਨਾਗਰਿਕਾਂ ਦੇ ਜੀਵਨ ਵਿੱਚ ਗੁਣਾਤਮਕ ਪਰਿਵਰਤਨ ਸੁਨਿਸ਼ਚਿਤ ਕਰਨ ਹਿਤ ਸਮੂਹਿਕ ਤੌਰ ਤੇ ਨਿਪਟਣਾ ਹੋਵੇਗਾ।

https://pib.gov.in/PressReleasePage.aspx?PRID=2028958

***

ਡੀਐੱਸ/ਟੀਐੱਸ


(रिलीज़ आईडी: 2029131) आगंतुक पटल : 112
इस विज्ञप्ति को इन भाषाओं में पढ़ें: English , Urdu , Marathi , हिन्दी , Hindi_MP , Bengali , Manipuri , Bengali-TR , Assamese , Gujarati , Odia , Tamil , Telugu , Kannada , Malayalam