Posted On:
27 JUN 2024 4:04PM by PIB Chandigarh
ਤ੍ਰਿਪੁਰਾ ਦੇ ਮੁੱਖ ਮੰਤਰੀ, ਡਾ. ਮਾਣਿਕ ਸਾਹਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਤ੍ਰਿਪੁਰਾ ਦੇ ਮੁੱਖ ਮੰਤਰੀ, ਡਾ. ਮਾਣਿਕ ਸਾਹਾ (@DrManikSaha2) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਡੀਐੱਸ/ਐੱਸਆਰ