ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਯੂਰੋਪੀਅਨ ਕੌਂਸਲ ਦੇ ਪ੍ਰਧਾਨ ਚੁਣੇ ਜਾਣ ‘ਤੇ ਮਹਾਮਹਿਮ ਐਂਟੋਨੀਓ ਕੌਸਟਾ ਨੂੰ ਵਧਾਈਆਂ ਦਿੱਤੀਆਂ
Posted On:
28 JUN 2024 8:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਰੋਪੀਅਨ ਕੌਂਸਲ ਦੇ ਅਗਲੇ ਪ੍ਰਧਾਨ ਚੁਣੇ ਜਾਣ ‘ਤੇ ਮਹਾਮਹਿਮ ਐਂਟੋਨੀਓ ਕੌਸਟਾ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੇਰੇ ਮਿੱਤਰ ਐਂਟੋਨੀਓ ਕੌਸਟਾ (@antoniolscosta) ਨੂੰ ਯੂਰੋਪੀਅਨ ਕੌਂਸਲ ਦੇ ਅਗਲੇ ਪ੍ਰਧਾਨ ਚੁਣੇ ਜਾਣ ‘ਤੇ ਵਧਾਈਆਂ। ਮੈਂ ਭਾਰਤ-ਯੂਰੋਪੀਅਨ ਯੂਨੀਅਨ 
ਰਣਨੀਤਕ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੇ ਪ੍ਰਤੀ ਉਤਸੁਕ ਹਾਂ।”
************
ਡੀਐੱਸ/ਐੱਸਟੀ
(Release ID: 2029484)
ਵਿਜ਼ੀਟਰ ਕਾਊਂਟਰ : 101
Read this release in:
English
,
Urdu
,
Marathi
,
हिन्दी
,
Hindi_MP
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam