ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਮਰਨਾਥ ਯਾਤਰਾ ਦੇ ਸ਼ੁਭ ਅਰੰਭ ‘ਤੇ ਸਾਰੇ ਤੀਰਥ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 29 JUN 2024 1:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਵਿੱਤਰ ਅਮਰਨਾਥ ਯਾਤਰਾ ਦੇ ਸ਼ੁਭ ਅਰੰਭ ਤੇ ਸਾਰੇ ਤੀਰਥ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 ਪ੍ਰਧਾਨ ਮੰਤਰੀ ਨੈ ਐਕਸ (X) ‘ਤੇ ਪੋਸਟ ਕੀਤਾ:

ਪਵਿੱਤਰ ਅਮਰਨਾਥ ਯਾਤਰਾ ਦੇ ਸ਼ੁਭ ਅਰੰਭ ਤੇ ਸਾਰੇ ਤੀਰਥਯਾਤਰੀਆਂ ਨੂੰ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਬਾਬਾ ਬਰਫਾਨੀ ਦੇ ਦਰਸ਼ਨ ਅਤੇ ਵੰਦਨ ਨਾਲ ਜੁੜੀ ਇਹ ਯਾਤਰਾ ਸ਼ਿਵਭਗਤਾਂ ਵਿੱਚ ਅਸੀਮ ਊਰਜਾ ਦਾ ਸੰਚਾਰ ਕਰਨ ਵਾਲੀ ਹੁੰਦੀ ਹੈ। ਉਨ੍ਹਾਂ ਦੀ ਕ੍ਰਿਪਾ ਨਾਲ ਸਾਰੇ ਸ਼ਰਧਾਲੂਆਂ ਦਾ ਕਲਿਆਣ ਹੋਵੇ, ਇਹੀ ਕਾਮਨਾ ਹੈ। ਜੈ ਬਾਬਾ ਬਰਫਾਨੀ!

***

 

ਡੀਐੱਸ/ਟੀਐੱਸ


(रिलीज़ आईडी: 2029583) आगंतुक पटल : 114
इस विज्ञप्ति को इन भाषाओं में पढ़ें: Odia , English , Urdu , Marathi , हिन्दी , Hindi_MP , Assamese , Bengali , Manipuri , Gujarati , Tamil , Telugu , Kannada , Malayalam