ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 29 JUN 2024 10:08PM by PIB Chandigarh

ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

“ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

***


ਡੀਐੱਸ/ਆਰਟੀ


(Release ID: 2029796) ਵਿਜ਼ੀਟਰ ਕਾਊਂਟਰ : 103