ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕ੍ਰਿਕਟ ਵਿੱਚ ਰਵਿੰਦਰ ਜਡੇਜਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ

प्रविष्टि तिथि: 30 JUN 2024 7:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਿਛਲੇ ਕੁਝ ਵਰ੍ਹਿਆਂ ਵਿੱਚ ਖੇਡ (game) ਦੇ ਵਿਭਿੰਨ ਵਿਭਾਗਾਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਲਈ ਸ਼ਲ਼ਾਘਾ ਕੀਤੀ।

ਸ਼੍ਰੀ ਮੋਦੀ ਨੇ ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੇ ਕਰੀਅਰ ਦੇ ਦੌਰਾਨ ਸ਼ਾਨਦਾਰ ਟੀ20 ਪ੍ਰਦਰਸ਼ਨ ਦੇ ਲਈ ਭੀ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।

ਇਸ ਆਲਰਾਊਂਡਰ ਨੇ ਟੀ20 ਅੰਤਰਰਾਸ਼ਟਰੀ ਮੈਚਾਂ ਤੋਂ ਸੰਨਿਆਸ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X )‘ਤੇ ਪੋਸਟ ਕੀਤਾ:

"ਪਿਆਰੇ ਰਵਿੰਦਰ ਜਡੇਜਾ (@imjadeja),

ਤੁਸੀਂ ਇੱਕ ਆਲਰਾਊਂਡਰ ਦੇ ਰੂਪ ਵਿੱਚ ਅਸਾਧਾਰਣ ਪ੍ਰਦਰਸ਼ਨ ਕੀਤਾ ਹੈ। ਕ੍ਰਿਕਟ ਪ੍ਰੇਮੀ ਤੁਹਾਡੇ ਦੇਖਣ ਲਾਇਕ ਸਟ੍ਰੋਕ ਪਲੇਅ (stylish stroke play), ਸਪਿਨ ਅਤੇ ਸ਼ਾਨਦਾਰ ਫੀਲਡਿੰਗ ਦੀ ਪ੍ਰਸ਼ੰਸਾ ਕਰਦੇ ਹਨ। ਪਿਛਲੇ ਕੁਝ ਵਰ੍ਹਿਆਂ ਵਿੱਚ ਤੁਹਾਡੇ ਸ਼ਾਨਦਾਰ ਟੀ20 ਪ੍ਰਦਰਸ਼ਨ ਦੇ ਲਈ ਧੰਨਵਾਦ। ਤੁਹਾਡੇ ਅੱਗੇ ਦੇ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।"

 

***

 

ਡੀਐੱਸ/ਆਰਟੀ


(रिलीज़ आईडी: 2029863) आगंतुक पटल : 86
इस विज्ञप्ति को इन भाषाओं में पढ़ें: English , Urdu , हिन्दी , Hindi_MP , Marathi , Bengali , Assamese , Manipuri , Gujarati , Odia , Tamil , Telugu , Kannada , Malayalam