ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਵੈਂਕਈਆ ਨਾਇਡੂ ਦੇ 75ਵੇਂ ਜਨਮ ਦਿਨ ‘ਤੇ ਇੱਕ ਲੇਖ ਲਿਖਿਆ
प्रविष्टि तिथि:
01 JUL 2024 9:37AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ ਨੂੰ ਉਨ੍ਹਾਂ ਦੇ 75ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ। ਇਸ ਵਿਸ਼ੇਸ਼ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਸ਼੍ਰੀ ਨਾਇਡੂ ਦੇ ਜੀਵਨ, ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਲਈ ਉਨ੍ਹਾਂ ਦੀ ਪ੍ਰਤੀਬੱਧਤਾ ‘ਤੇ ਇੱਕ ਲੇਖ ਵਿੱਚ ਕੁਝ ਵਿਚਾਰ ਵੀ ਵਿਅਕਤ ਕੀਤੇ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਸ਼੍ਰੀ @MVenkaiahNaidu ਗਾਰੂ ਨੂੰ ਉਨ੍ਹਾਂ ਦੇ 75ਵੇਂ ਜਨਮ ਦਿਨ ‘ਤੇ ਵਧਾਈ। ਉਨ੍ਹਾਂ ਦੀ ਲੰਬੀ ਉਮਰ ਅਤੇ ਸਵਸਥ ਜੀਵਨ ਦੀ ਕਾਮਨਾ ਕਰਦਾ ਹਾਂ। ਇਸ ਵਿਸ਼ੇਸ਼ ਅਵਸਰ ‘ਤੇ, ਉਨ੍ਹਾਂ ਦੇ ਜੀਵਨ, ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਲਈ ਉਨ੍ਹਾਂ ਦੀ ਪ੍ਰਤੀਬੱਧਤਾ ‘ਤੇ ਕੁਝ ਵਿਚਾਰ ਲਿਖੇ ਹਨ।”
ਲੇਖ ਇੱਥੇ ਉਪਲਬਧ ਹੈ-https://www.narendramodi.in/venkaiah-garu-life-in-service-of-bharat
*********
ਡੀਐੱਸ
(रिलीज़ आईडी: 2029979)
आगंतुक पटल : 108
इस विज्ञप्ति को इन भाषाओं में पढ़ें:
हिन्दी
,
English
,
Urdu
,
Marathi
,
Hindi_MP
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam