ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਮਈ 2024 ਦੇ ਮਹੀਨੇ ਲਈ 'ਭਰਤੀ ਨਤੀਜਿਆਂ' ਦਾ ਐਲਾਨ ਕੀਤਾ

Posted On: 27 JUN 2024 5:34PM by PIB Chandigarh

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਮਈ 2024 ਦੇ ਮਹੀਨੇ ਦੌਰਾਨ ਭਰਤੀ ਦੇ ਨਤੀਜਿਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਿਫਾਰਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ 'ਤੇ ਸੂਚਿਤ ਕਰ ਦਿੱਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ 'ਤੇ ਵਿਚਾਰ ਕੀਤਾ ਗਿਆ ਸੀ ਪਰ ਇਸ ਗੱਲ ਦਾ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣ/ਪੋਸਟ ਲਈ ਉਨ੍ਹਾਂ ਦੀ ਸਿਫ਼ਾਰਸ਼ ਕਰਨਾ ਸੰਭਵ ਨਹੀਂ ਹੋ ਸਕਿਆ।

ਨਤੀਜਾ ਦੇਖਣ ਲਈ ਇੱਥੇ ਕਲਿੱਕ ਕਰੋ

 

***************

ਪੀਕੇ/ਪੀਐੱਸਐੱਮ 



(Release ID: 2030026) Visitor Counter : 16