ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸੀਏ ਸਮੁਦਾਇ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
01 JUL 2024 9:43AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੀਏ ਦੀ ਮੁਹਾਰਤ ਅਤੇ ਰਣਨੀਤਕ ਸੂਝ, ਕਾਰੋਬਾਰਾਂ ਅਤੇ ਵਿਅਕਤੀਆਂ ਦੇ ਲਈ ਲਾਭਦਾਇਕ ਹੈ ਅਤੇ ਸਾਡੀ ਆਰਥਿਕ ਵਾਧੇ ਅਤੇ ਸਥਿਰਤਾ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੀ ਹੈ।
ਸ਼੍ਰੀ ਮੋਦੀ ਨੇ ਐਕਸ (X)‘ਤੇ ਪੋਸਟ ਕੀਤਾ:
“ਚਾਰਟਰਡ ਅਕਾਊਂਟੈਂਟ ਦਿਵਸ ਦੀਆਂ ਸ਼ੁਭਕਾਮਨਾਵਾਂ! ਸੀਏ ਸਾਡੇ ਆਰਥਿਕ ਲੈਂਡਸਕੇਪ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀ ਮੁਹਾਰਤ ਅਤੇ ਰਣਨੀਤਕ ਸੂਝ ਕਾਰੋਬਾਰਾਂ ਅਤੇ ਵਿਅਕਤੀਆਂ ਦੋਨਾਂ ਦੇ ਲਈ ਸਮਾਨ ਰੂਪ ਨਾਲ ਲਾਭਦਾਇਕ ਹੈ। ਉਹ ਆਰਥਿਕ ਵਾਧੇ ਅਤੇ ਸਥਿਰਤਾ ਵਿੱਚ ਵੀ ਮਹੱਤਵਪੂਰਨ ਯੋਗਦਾਨ ਦਿੰਦੇ ਹਨ। ਉਹ ਸਾਡੀ ਵਿੱਤੀ ਭਲਾਈ ਲਈ ਸਮਾਨ ਰੂਪ ਨਾਲ ਅਭਿੰਨ ਹਨ।#CADay”
***************
ਡੀਐੱਸ/ਐੱਸਆਰ
(Release ID: 2030027)
ਵਿਜ਼ੀਟਰ ਕਾਊਂਟਰ : 114
Read this release in:
English
,
Urdu
,
Marathi
,
हिन्दी
,
Hindi_MP
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam