ਪ੍ਰਧਾਨ ਮੰਤਰੀ ਦਫਤਰ

ਗੁਜਰਾਤ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 01 JUL 2024 1:06PM by PIB Chandigarh

ਗੁਜਰਾਤ ਦੇ ਰਾਜਪਾਲ ਸ਼੍ਰੀ ਆਚਾਰਿਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ;

 “ਗੁਜਰਾਤ ਦੇ ਰਾਜਪਾਲ ਸ਼੍ਰੀ ਆਚਾਰਿਆ ਦੇਵਵ੍ਰਤ ਨੇ ਪ੍ਰਧਾਨ ਮੰਤਰੀ @narendramodi  ਨਾਲ ਮੁਲਾਕਾਤ ਕੀਤੀ।”

 

 

 *** *** *** ***

ਡੀਐੱਸ/ਐੱਸਟੀ



(Release ID: 2030029) Visitor Counter : 4