ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 04 JUL 2024 9:44AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਮੈਂ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦੀਆਂ ਸਿੱਖਿਆਵਾਂ ਲੱਖਾਂ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਦਾ ਗਹਿਨ ਗਿਆਨ ਅਤੇ ਗਿਆਨ ਦੀ ਨਿਰੰਤਰ ਖੋਜ ਵੀ ਬਹੁਤ ਪ੍ਰੇਰਣਾਦਾਈ ਹੈ। ਅਸੀਂ ਇੱਕ ਸਮ੍ਰਿੱਧ ਅਤੇ ਪ੍ਰਗਤੀਸ਼ੀਲ ਸਮਾਜ ਦੇ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ।”

 

*****

ਡੀਐੱਸ/ਟੀਐੱਸ 



(Release ID: 2030596) Visitor Counter : 17