ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ 2024 ਦੇ ਆਈਸੀਸੀ ਟੀ-20 ਵਿਸ਼ਵ ਕੱਪ ਜੇਤੂਆਂ ਦੀ ਮੇਜ਼ਬਾਨੀ ਕੀਤੀ

Posted On: 04 JUL 2024 2:40PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ ‘ਤੇ ਆਈਸੀਸੀ ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਪੁਰਸ਼ ਕ੍ਰਿਕਟ ਟੀਮ ਦੀ ਮੇਜ਼ਬਾਨੀ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਸਾਡੇ ਚੈਂਪੀਅਨਸ ਨਾਲ ਇੱਕ ਉਤਕ੍ਰਿਸ਼ਟ ਬੈਠਕ!

7, ਲੋਕ ਕਲਿਆਣ ਮਾਰਗ ਵਿੱਚ ਵਿਸ਼ਵ ਕੱਪ ਜੇਤੂ ਟੀਮ ਦੀ ਮੇਜ਼ਬਾਨੀ ਕੀਤੀ ਅਤੇ ਟੂਰਨਾਮੈਂਟ ਰਾਹੀਂ ਉਨ੍ਹਾਂ ਦੇ ਅਨੁਭਵਾਂ ‘ਤੇ ਯਾਦਗਾਰੀ ਗੱਲਬਾਤ ਕੀਤੀ।

 

*****

ਡੀਐੱਸ/ਟੀਐੱਸ


(Release ID: 2030773) Visitor Counter : 46