ਪ੍ਰਧਾਨ ਮੰਤਰੀ ਦਫਤਰ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 04 JUL 2024 2:42PM by PIB Chandigarh

ਅੱਜ ਨਵੀਂ ਦਿੱਲੀ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;

 “ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @ncbn ਨੇ ਪ੍ਰਧਾਨ ਮੰਤਰੀ @narendramodi  ਨਾਲ ਮੁਲਾਕਾਤ ਕੀਤੀ।”

 

*******

ਡੀਐੱਸ/ਐੱਸਟੀ



(Release ID: 2030779) Visitor Counter : 9