Posted On:
04 JUL 2024 4:32PM by PIB Chandigarh
ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X)‘ਤੇ ਪੋਸਟ ਕੀਤਾ;
“ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ @revanth_anumula ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
********
ਡੀਐੱਸ/ਐੱਸਟੀ