ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਪ੍ਰਭੂ ਜਗਨਨਾਥ ਦੀ ਰਥ ਯਾਤਰਾ ਦੇ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ
Posted On:
07 JUL 2024 8:31AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਅੱਜ ਮਹਾਪ੍ਰਭੂ ਜਗਨਨਾਥ ਦੀ ਪਵਿੱਤਰ ਰਥ ਯਾਤਰਾ ਦੇ ਮੌਕੇ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਪਵਿੱਤਰ ਰਥ ਯਾਤਰਾ ਦੀ ਸ਼ੁਰੂਆਤ ‘ਤੇ ਸ਼ੁਭਕਾਮਨਾਵਾਂ। ਅਸੀਂ ਮਹਾਪ੍ਰਭੂ ਜਗਨਨਾਥ ਨੂੰ ਨਮਨ ਕਰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਉਨ੍ਹਾਂ ਦਾ ਅਸ਼ੀਰਵਾਦ ਸਾਡੇ ਉੱਪਰ ਸਦਾ ਬਣਿਆ ਰਹੇ।”
************
ਡੀਐੱਸ/ਐੱਸਆਰ
(Release ID: 2031389)
ਵਿਜ਼ੀਟਰ ਕਾਊਂਟਰ : 121
Read this release in:
Odia
,
English
,
Urdu
,
हिन्दी
,
Hindi_MP
,
Marathi
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam