ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ‘ ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
06 JUL 2024 10:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਤਰ-ਭੂਮੀ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ਵਾਸੀਆਂ ਨੂੰ ਨਿਰੰਤਰ ਪ੍ਰੇਰਿਤ ਕਰਦਾ ਰਹੇਗਾ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ;
“ਆਪਣੇ ਪ੍ਰਖਰ ਰਾਸ਼ਟਰਵਾਦੀ ਵਿਚਾਰਾਂ ਨਾਲ ਮਾਂ ਭਾਰਤੀ ਨੂੰ ਮਾਣ ਦੇਣ ਵਾਲੇ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਜਯੰਤੀ ‘ਤੇ ਆਦਰਪੂਰਣ ਸ਼ਰਧਾਂਜਲੀ। ਮਾਤਰਭੂਮੀ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ਵਾਸੀਆਂ ਨੂੰ ਸਦੈਵ ਪ੍ਰੇਰਿਤ ਕਰਦਾ ਰਹੇਗਾ।”
************
ਡੀਐੱਸ/ਐੱਸਆਰ
(रिलीज़ आईडी: 2031392)
आगंतुक पटल : 93
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Hindi_MP
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam