Posted On:
06 JUL 2024 1:25PM by PIB Chandigarh
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
ਪ੍ਰਧਾਨ ਮੰਤਰੀ ਦਫਤਰ (PMO) ਨੇ ਐਕਸ ‘ਤੇ ਪੋਸਟ ਕੀਤਾ:
“ਮਿਜ਼ੋਰਮ ਦੇ ਮੁੱਖ ਮੰਤਰੀ, ਸ਼੍ਰੀ ਲਾਲਦੁਹੋਮਾ ਨੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
************
ਡੀਐੱਸ/ਆਰਟੀ