ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਜਿੱਤ ਲਈ ਸਰ ਕੀਰ ਸਟਾਰਮਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
05 JUL 2024 7:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਜਿੱਤ ਲਈ ਸਰ ਕੀਰ ਸਟਾਰਮਰ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ (X)‘ਤੇ ਪੋਸਟ ਕੀਤਾ:
“ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਜ਼ਿਕਰਯੋਗ ਜਿੱਤ ਲਈ ਸਰ ਕੀਰ ਸਟਾਰਮਰ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ। ਮੈਂ ਸਾਰੇ ਖੇਤਰਾਂ ਵਿੱਚ ਭਾਰਤ-ਬ੍ਰਿਟੇਨ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ, ਆਪਸੀ ਵਿਕਾਸ ਅਤੇ ਸਮ੍ਰਿੱਧੀ ਨੂੰ ਹੁਲਾਰਾ ਦੇਣ ਲਈ ਸਾਡੇ ਦਰਮਿਆਨ ਸਕਾਰਾਮਤਕ ਅਤੇ ਰਚਨਾਤਮਕ ਸਹਿਯੋਗ ਦੀ ਆਸ਼ਾ ਕਰਦਾ ਹਾਂ।”
***************
ਡੀਐੱਸ
(रिलीज़ आईडी: 2031397)
आगंतुक पटल : 128
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Hindi_MP
,
Marathi
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam