ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 22ਵੇਂ ਭਾਰਤ-ਰੂਸ ਸਲਾਨਾ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣ ਮਾਸਕੋ ਪਹੁੰਚੇ
प्रविष्टि तिथि:
08 JUL 2024 6:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਸਰਕਾਰੀ ਯਾਤਰਾ ‘ਤੇ ਮਾਸਕੋ ਪਹੁੰਚੇ। ਵਨੁਕੋਵੋ- II ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਦੇ ਆਗਮਨ ‘ਤੇ ਰੂਸੀ ਫੈਡਰੇਸ਼ਨ ਦੇ ਪ੍ਰਥਮ ਉਪ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਡੇਨਿਸ ਮੰਟੁਰੋਵ ਨੇ ਉਨ੍ਹਾਂ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।
ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ, ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ 22ਵੇਂ ਭਾਰਤ-ਰੂਸ ਸਲਾਨਾ ਸ਼ਿਖਰ ਸੰਮੇਲਨ ਦੀ ਸਹਿ-ਪ੍ਰਧਾਨਗੀ ਕਰਨਗੇ। ਉਹ ਮਾਸਕੋ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਵੀ ਕਰਨਗੇ।
******
ਡੀਐੱਸ/ਐੱਸਟੀ
(रिलीज़ आईडी: 2031669)
आगंतुक पटल : 86
इस विज्ञप्ति को इन भाषाओं में पढ़ें:
Gujarati
,
Marathi
,
Kannada
,
Tamil
,
Bengali
,
Manipuri
,
Assamese
,
Odia
,
English
,
Urdu
,
हिन्दी
,
Hindi_MP
,
Telugu
,
Malayalam