ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਘੇ ਅਰਥਸ਼ਾਸਤਰੀਆਂ ਨਾਲ ਗੱਲਬਾਤ ਕੀਤੀ

Posted On: 11 JUL 2024 8:42PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਤੀ ਆਯੋਗ ਵਿੱਚ ਉੱਘੇ ਅਰਥਸ਼ਾਸਤਰੀਆਂ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਅੱਜ ਸਵੇਰੇ ਉੱਘੇ ਅਰਥਸ਼ਾਸਤਰੀਆਂ ਨਾਲ ਗੱਲਬਾਤ ਕੀਤੀ ਅਤੇ ਵਿਕਾਸ ਨੂੰ ਅੱਗੇ ਵਧਾਉਣ ਨਾਲ ਸਬੰਧਿਤ ਮੁੱਦਿਆਂ ‘ਤੇ ਉਨ੍ਹਾਂ ਦੇ ਵਿਵਹਾਰਿਕ ਵਿਚਾਰ ਸੁਣੇ।”

 

************

ਡੀਐੱਸ



(Release ID: 2032638) Visitor Counter : 9