ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਬਾਰੇ ਚਰਚਾ ਕਰਨ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮੀਟਿੰਗ ਕੀਤੀ

प्रविष्टि तिथि: 08 JUL 2024 5:11PM by PIB Chandigarh

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਅੱਜ ਆਨੰਦ ਮੈਰਿਜ ਐਕਟ ਤਹਿਤ ਸਿੱਖਾਂ ਦੇ ਵਿਆਹਾਂ ਦੇ ਅਮਲ ਅਤੇ ਰਜਿਸਟ੍ਰੇਸ਼ਨ ਕਰਨ ਬਾਰੇ ਵਿਚਾਰ ਵਟਾਂਦਰਾ ਕਰਨ ਲਈ 18 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ ਚੇਅਰਮੈਨ, ਕੌਮੀ ਘੱਟ ਗਿਣਤੀ ਕਮਿਸ਼ਨ ਦੀ ਪ੍ਰਧਾਨਗੀ ਹੇਠ ਇੱਕ ਵੀਡੀਓ ਕਾਨਫਰੰਸ ਮੀਟਿੰਗ ਕੀਤੀ। ਝਾਰਖੰਡ, ਮਹਾਰਾਸ਼ਟਰ ਅਤੇ ਮੇਘਾਲਿਆ ਸਮੇਤ ਕੁਝ ਰਾਜਾਂ ਨੇ ਆਪਣੇ-ਆਪਣੇ ਰਾਜਾਂ ਵਿੱਚ ਉਕਤ ਐਕਟ ਨੂੰ ਲਾਗੂ ਕਰਨ ਦੀ ਰਿਪੋਰਟ ਦਿੱਤੀ ਹੈ, ਜਦੋਂ ਕਿ ਬਾਕੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਦੋ ਮਹੀਨਿਆਂ ਦੇ ਸਮੇਂ ਵਿੱਚ ਐਕਟ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਹੈ।

*****

ਬੀਨਾ ਯਾਦਵ/ਸ਼ੁਹੈਬ ਟੀ


(रिलीज़ आईडी: 2032755) आगंतुक पटल : 103
इस विज्ञप्ति को इन भाषाओं में पढ़ें: Tamil , English , Urdu , Marathi , हिन्दी , Hindi_MP , Bengali , Gujarati