ਪ੍ਰਧਾਨ ਮੰਤਰੀ ਦਫਤਰ

ਉੱਤਰਾਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 12 JUL 2024 5:51PM by PIB Chandigarh

ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਰਿਟਾਇਰਡ) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

“ਉੱਤਰਾਖੰਡ ਦੇ ਰਾਜਪਾਲ @LtGenGurmit  ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

 

***************

ਡੀਐੱਸ/ਐੱਸਟੀ



(Release ID: 2032943) Visitor Counter : 10