ਪ੍ਰਧਾਨ ਮੰਤਰੀ ਦਫਤਰ
ਕਰਨਾਟਕ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
12 JUL 2024 5:53PM by PIB Chandigarh
ਕਰਨਾਟਕ ਦੇ ਰਾਜਪਾਲ, ਸ਼੍ਰੀ ਧਾਵਰਚੰਦ ਗਹਿਲੋਤ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਕਰਨਾਟਕ ਦੇ ਰਾਜਪਾਲ ਸ਼੍ਰੀ @TCGEHLOT ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
***************
ਡੀਐੱਸ/ਐੱਸਟੀ
(रिलीज़ आईडी: 2032944)
आगंतुक पटल : 76
इस विज्ञप्ति को इन भाषाओं में पढ़ें:
English
,
Urdu
,
हिन्दी
,
Hindi_MP
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam