ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡੋਨਲਡ ਟ੍ਰੰਪ ‘ਤੇ ਹਮਲੇ ਦੀ ਕੜੀ ਨਿੰਦਾ ਕੀਤੀ
प्रविष्टि तिथि:
14 JUL 2024 9:15AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਡੋਨਲਡ ਟ੍ਰੰਪ ‘ਤੇ ਹੋਏ ਹਮਲੇ ਦੀ ਕੜੀ ਨਿੰਦਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮੇਰੇ ਮਿੱਤਰ, ਸਾਬਕਾ ਰਾਸ਼ਟਰਪਤੀ ਡੋਨਲਡ ਟ੍ਰੰਪ ‘ਤੇ ਹੋਏ ਹਮਲੇ ਤੋਂ ਬਹੁਤ ਚਿੰਤਿਤ ਹਾਂ। ਇਸ ਘਟਨਾ ਦੀ ਕੜੀ ਨਿੰਦਾ ਕਰਦਾ ਹਾਂ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਦੇ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਮ੍ਰਿਤਕਾਂ ਦੇ ਪਰਿਵਾਰ, ਜ਼ਖ਼ਮੀਆਂ ਅਤੇ ਅਮਰੀਕਾ ਦੀ ਜਨਤਾ ਦੇ ਨਾਲ ਹਨ।
@realDonaldTrump.”
***
ਡੀਐੱਸ/ਐੱਸਟੀ
(रिलीज़ आईडी: 2033153)
आगंतुक पटल : 71
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Hindi_MP
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam