ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਮੇਘਾਲਿਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 15 JUL 2024 12:18PM by PIB Chandigarh

ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੋਨਰਾਡ ਕੇ ਸੰਗਮਾ (Conrad K Sangma) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। 

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

ਮੇਘਾਲਿਆ ਦੇ ਮੁੱਖ ਮੰਤਰੀ ਸ਼੍ਰੀ ਸੰਗਮਾ ਕੋਨਾਰਡ (@SangmaConrad ) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi ) ਨਾਲ ਮੁਲਾਕਾਤ ਕੀਤੀ।

 

*********

ਡੀਐੱਸ/ਐੱਸਟੀ


(Release ID: 2033297) Visitor Counter : 59