ਪ੍ਰਧਾਨ ਮੰਤਰੀ ਦਫਤਰ

ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 15 JUL 2024 12:12PM by PIB Chandigarh

ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ (Hemant Soren) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ ਜੇਐੱਮਐੱਮ (@HemantSorenJMM ), ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi), ਨਾਲ ਮੁਲਾਕਾਤ ਕੀਤੀ।

 

*******

ਡੀਐੱਸ/ਐੱਸਟੀ 



(Release ID: 2033299) Visitor Counter : 8