ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 15 JUL 2024 4:57PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦਾ ਹਾਂ। ਆਪਣੀ ਦੂਰਦਰਸ਼ੀ ਅਗਵਾਈ ਅਤੇ ਗ਼ਰੀਬਾਂ ਦੇ ਉਥਾਨ ਲਈ ਉਨ੍ਹਾਂ ਨੂੰ ਵਿਆਪਕ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ। ਸਿੱਖਿਆ ਵਰਗੇ ਖੇਤਰਾਂ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਅਤੇ ਇੱਕ ਅਜਿਹਾ ਸਮਾਜ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ, ਜੋ ਨਿਆਂਪੂਰਣ ਅਤੇ ਉਦਾਰ ਹੋਵੇ। 

 

********

ਡੀਐੱਸ/ਐੱਸਟੀ 



(Release ID: 2033525) Visitor Counter : 10