ਕਾਨੂੰਨ ਤੇ ਨਿਆਂ ਮੰਤਰਾਲਾ
ਸ਼੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ
प्रविष्टि तिथि:
04 JUL 2024 9:10PM by PIB Chandigarh
ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਸ਼੍ਰੀ ਸ਼ੀਲ ਨਾਗੂ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ, ਜੋ ਅਹੁਦੇ ਦਾ ਚਾਰਜ ਸੰਭਾਲਣ ਤੋਂ ਲਾਗੂ ਹੋਵੇਗੀ।
****
ਪੀਕੇ/ਐੱਸਬੀ/ਡੀਕੇ
(रिलीज़ आईडी: 2033548)
आगंतुक पटल : 78