ਪ੍ਰਧਾਨ ਮੰਤਰੀ ਦਫਤਰ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 16 JUL 2024 12:45PM by PIB Chandigarh

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

************

 

ਡੀਐੱਸ/ਟੀਐੱਸ



(Release ID: 2033636) Visitor Counter : 5