Posted On:
16 JUL 2024 12:48PM by PIB Chandigarh
ਤਮਿਲ ਨਾਡੂ ਦੇ ਰਾਜਪਾਲ, ਸ਼੍ਰੀ ਆਰ ਐੱਨ ਰਵੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਤਮਿਲ ਨਾਡੂ ਦੇ ਰਾਜਪਾਲ, ਸ਼੍ਰੀ ਆਰ. ਐੱਨ. ਰਵੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
***
ਡੀਐੱਸ/ਟੀਐੱਸ