ਪ੍ਰਧਾਨ ਮੰਤਰੀ ਦਫਤਰ

ਗੋਆ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 17 JUL 2024 10:40PM by PIB Chandigarh

ਗੋਆ ਦੇ ਰਾਜਪਾਲ, ਸ਼੍ਰੀ ਪੀ.ਐੱਸ. ਸ਼੍ਰੀਧਰਨ ਪਿੱਲਈ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X)‘ਤੇ ਪੋਸਟ ਕੀਤਾ:

 “ਗੋਆ ਦੇ ਰਾਜਪਾਲ, ਸ਼੍ਰੀ ਪੀ.ਐੱਸ. ਸ਼੍ਰੀਧਰਨ ਪਿੱਲਈ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

 

 

***

ਡੀਐੱਸ/ਆਰਟੀ



(Release ID: 2033982) Visitor Counter : 2