ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉਰਸੁਲਾ ਵੌਨ ਡੇਰ ਲੇਯੇਨ ਨੂੰ ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਦੁਬਾਰਾ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 19 JUL 2024 11:48AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਰਸੁਲਾ ਵੌਨ ਡੇਰ ਲੇਯੇਨ ਨੂੰ ਯੂਰੋਪੀਅਨ ਕਮਿਸ਼ਨ ਦੇ ਦੁਬਾਰਾ ਪ੍ਰਧਾਨ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ।

 ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ ਅਤੇ ਯੂਰੋਪੀਅਨ ਯੂਨੀਅਨ ਦੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਇੱਛੁਕ ਹਨ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਉਰਸੁਲਾ ਵੌਨ ਡੇਰ ਲੇਯੇਨ (@vonderleyen), ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ (President of the European Commission) ਦੇ ਰੂਪ ਵਿੱਚ ਤੁਹਾਡੇ ਦੁਬਾਰਾ ਚੁਣੇ ਜਾਣ ‘ਤੇ ਵਧਾਈਆਂ। ਆਲਮੀ ਕਲਿਆਣ ਦੇ ਲਈ ਭਾਰਤ ਅਤੇ ਯੂਰੋਪੀਅਨ ਯੂਨੀਅਨ ਦੀ ਰਣਨੀਤਕ ਸਾਂਝੇਦਾਰੀ (🇮🇳-🇪🇺 Strategic Partnership) ਨੂੰ ਮਜ਼ਬੂਤ ਕਰਨ ਵਾਸਤੇ ਮਿਲ ਕੇ ਕੰਮ ਕਰਨ ਨੂੰ ਤਤਪਰ ਹਾਂ।”

 

 

 

***

ਡੀਐੱਸ/ਆਰਟੀ


(रिलीज़ आईडी: 2034370) आगंतुक पटल : 111
इस विज्ञप्ति को इन भाषाओं में पढ़ें: English , Urdu , हिन्दी , Hindi_MP , Marathi , Bengali , Assamese , Manipuri , Gujarati , Odia , Tamil , Telugu , Kannada , Malayalam