ਪ੍ਰਧਾਨ ਮੰਤਰੀ ਦਫਤਰ
ਸਿੱਕਿਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
18 JUL 2024 9:35PM by PIB Chandigarh
ਸਿੱਕਿਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
"Governor of Sikkim, Shri @Laxmanacharya54, met Prime Minister @narendramodi today."
"सिक्किम के राज्यपाल श्री @लक्ष्मणाचार्य54 ने आज प्रधान मंत्री @नरेंद्रमोदी से मुलाकात की।"
“ਸਿੱਕਿਮ ਦੇ ਰਾਜਪਾਲ, ਸ਼੍ਰੀ ਲਕਸ਼ਮਣ ਪ੍ਰਸਾਦ ਅਚਾਰੀਆ (@Laxmanacharya54) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
***
ਡੀਐੱਸ/ਆਰਟੀ
(Release ID: 2034391)
Read this release in:
English
,
Urdu
,
Hindi
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam