ਪ੍ਰਧਾਨ ਮੰਤਰੀ ਦਫਤਰ
ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
19 JUL 2024 8:09PM by PIB Chandigarh
ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਐਕਸ (X) ‘ਤੇ ਪੋਸਟ ਕੀਤਾ:
"ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ (@NayabSainiBJP) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"
***
ਡੀਐੱਸ/ਆਰਟੀ
(रिलीज़ आईडी: 2034613)
आगंतुक पटल : 80
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam