ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪਦਮ ਸ਼੍ਰੀ ਅਵਾਰਡੀ, ਕਮਲਾ ਪੁਜਾਰੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 20 JUL 2024 4:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਸ਼੍ਰੀ ਅਵਾਰਡੀ, ਕਮਲਾ ਪੁਜਾਰੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

 ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ, ਵਿਸ਼ੇਸ਼ ਤੌਰ ‘ਤੇ ਜੈਵਿਕ ਖੇਤੀਬਾੜੀ ਪੱਧਤੀਆਂ ਨੂੰ ਹੁਲਾਰਾ ਦੇਣ ਅਤੇ ਸਵਦੇਸ਼ੀ ਬੀਜਾਂ ਦੀ ਰੱਖਿਆ ਕਰਨ ਦੇ ਮਾਮਲੇ ਵਿੱਚ ਇੱਕ ਜ਼ਿਕਰਯੋਗ ਯੋਗਦਾਨ ਦਿੱਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਸਨੇ ਖੇਤੀਬਾੜੀ ਵਿੱਚ ਖਾਸ ਤੌਰ 'ਤੇ ਜੈਵਿਕ ਖੇਤੀ ਅਭਿਆਸਾਂ ਨੂੰ ਹੁਲਾਰਾ ਦੇਣ ਅਤੇ ਸਵਦੇਸ਼ੀ ਬੀਜਾਂ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਯੋਗਦਾਨ ਪਾਇਆ ਹੈ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸ਼੍ਰੀਮਤੀ ਕਮਲਾ ਪੁਜਾਰੀ ਜੀ ਦੇ ਅਕਾਲ ਚਲਾਣੇ ਨਾਲ ਦੁਖ ਹੋਇਆ। ਉਨ੍ਹਾਂ ਨੇ ਖੇਤੀਬਾੜੀ, ਵਿਸ਼ੇਸ਼ ਤੌਰ ‘ਤੇ ਜੈਵਿਕ ਖੇਤੀ ਪੱਧਤੀਆਂ ਨੂੰ ਹੁਲਾਰਾ ਦੇਣ ਅਤੇ ਸਵਦੇਸ਼ੀ ਬੀਜਾਂ ਦੀ ਰੱਖਿਆ ਕਰਨ ਦੇ ਮਾਮਲੇ ਵਿੱਚ ਜ਼ਿਕਰਯੋਗ ਯੋਗਦਾਨ ਦਿੱਤਾ। ਸਥਿਰਤਾ ਨੂੰ ਸਮ੍ਰਿੱਧ ਕਰਨ ਅਤੇ ਜੈਵਵਿਵਿਧਤਾ (biodiversity) ਦੀ ਰੱਖਿਆ ਕਰਨ ਦੀ ਦਿਸ਼ਾ ਵਿੱਚ ਕੀਤੇ ਗਏ ਉਨ੍ਹਾਂ ਦੇ ਕਾਰਜਾਂ ਨੂੰ ਵਰ੍ਹਿਆਂ ਤੱਕ ਯਾਦ ਕੀਤਾ ਜਾਵੇਗਾ। ਉਹ ਕਬਾਇਲੀ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਦੇ ਕਾਰਜ ਵਿੱਚ ਭੀ ਇੱਕ ਪਥ-ਪ੍ਰਦਰਸ਼ਕ ਸਨ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ (Om Shanti)। ”

ਉਹ ਕਬਾਇਲੀ ਭਾਈਚਾਰਿਆਂ ਦੇ ਸਸ਼ਕਤੀਕਰਨ ਵਿੱਚ ਵੀ ਇੱਕ ਬੀਕਨ ਸੀ। ਉਸ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।"

 

*********

 

ਡੀਐੱਸ/ਐੱਸਟੀ



(Release ID: 2034708) Visitor Counter : 19