ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ (ਦੇਸ਼ਵਾਸੀਆਂ) ਨੂੰ ਗੁਰੂ ਪੂਰਣਿਮਾ 'ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
21 JUL 2024 10:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ (ਦੇਸ਼ਵਾਸੀਆਂ) ਨੂੰ ਗੁਰੂ ਪੂਰਣਿਮਾ ਦੇ ਸ਼ੁਭ ਅਵਸਰ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪਾਵਨ ਪੁਰਬ ਗੁਰੂ ਪੂਰਣਿਮਾ ਦੀਆਂ ਸਾਰੇ ਦੇਸ਼ਵਾਸੀਆਂ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ।”
*****************
ਡੀਐੱਸ/ਐੱਸਟੀ
(Release ID: 2034772)
ਵਿਜ਼ੀਟਰ ਕਾਊਂਟਰ : 104
Read this release in:
English
,
Urdu
,
Marathi
,
हिन्दी
,
Hindi_MP
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam